Menu

ਜ਼ਬੂਰ 134

IRV

1 ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ, 2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ! 3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

Everything we make is available for free because of a generous community of supporters.

Donate